0

ਗੈਂਗਸਟਰ ਵਿੱਕੀ ਗੌਂਡਰ ਦੀ ਮੌਤ ‘ਤੇ ਕੈਪਟਨ ਨੇ ਪੰਜਾਬ ਪੁਲਸ ਨੂੰ ਦਿੱਤੀ ਵਧਾਈ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਗੈਂਗਸਟਰ ਵਿੱਕੀ ਗੌਂਡਰ ਅਤੇ ਉਸ ਦੇ ਸਾਥੀ ਦੀ ਮੌਤ ‘ਤੇ ਪੰਜਾਬ ਪੁਲਸ ਨੂੰ ਵਧਾਈ ਦਿੱਤੀ ਹੈ। ਪੰਜਾਬ ਪੁਲਸ ਵਲੋਂ ਅੱਜ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।

Congratulations to Punjab Police for killing most wanted gangster Vicky Gounder and his aide Prema Lahoria. Excellent work by DGP Suresh Arora, DG Intelligence Dinkar Gupta and OCCU team, including AIG Gurmeet Singh and Inspector Vikram Brar. Proud of you boys.

https://www.youtube.com/watch?v=Mo7bpLUCYUg
https://www.youtube.com/watch?v=Mo7bpLUCYUg

 

ਕੈਪਟਨ ਨੇ ਕਿਹਾ ਕਿ ਇਨ੍ਹਾਂ ਖਤਰਨਾਕ ਗੈਂਗਸਟਰਾਂ ਨੂੰ ਮੌਤ ਦੇ ਘਾਟ ਉਤਾਰ ਕੇ ਡੀ. ਜੀ. ਪੀ. ਸੁਰੇਸ਼ ਅਰੋੜਾ ਅਤੇ ਓ. ਸੀ. ਸੀ. ਯੂ. ਦੀ ਟੀਮ ਨੇ ਸ਼ਾਨਦਾਰ ਕੰਮ ਕੀਤਾ ਹੈ। ਇਸ ਟੀਮ ‘ਚ ਏ. ਆਈ. ਜੀ. ਗੁਰਮੀਤ ਸਿੰਘ ਅਤੇ ਇੰਸਪੈਕਟਰ ਵਿਕਰਮ ਬਰਾੜ ਵੀ ਸ਼ਾਮਲ ਹਨ। ਕੈਪਟਨ ਨੇ ਪੰਜਾਬ ਪੁਲਸ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮੈਨੂੰ ਤੁਹਾਡੇ ‘ਤੇ ਮਾਣ ਹੈ।

admin

Leave a Reply

Your email address will not be published. Required fields are marked *